Home / Punjabi News / ਪੰਜਾਬ ਦੇ ਮੁੱਖ ਮੰਤਰੀ ਨੇ ਏਆਈਜੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕੀਤਾ, ਵਿਜੀਲੈਂਸ ਨੂੰ ਜਾਇਦਾਦ ਦੀ ਜਾਂਚ ਕਰਨ ਦਾ ਹੁਕਮ

ਪੰਜਾਬ ਦੇ ਮੁੱਖ ਮੰਤਰੀ ਨੇ ਏਆਈਜੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕੀਤਾ, ਵਿਜੀਲੈਂਸ ਨੂੰ ਜਾਇਦਾਦ ਦੀ ਜਾਂਚ ਕਰਨ ਦਾ ਹੁਕਮ

ਜੁਪਿੰਦਰਜੀਤ ਸਿੰਘ

ਚੰਡੀਗੜ੍ਹ, 17 ਅਪਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲੀਸ ਦੇ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਵਿਜੀਲੈਸ ਨੂੰ ਇਸ ਸਾਬਕਾ ਅਧਿਕਾਰੀ ਦੀ ਜਾਇਦਾਦ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …