Home / Punjabi News / ਜੰਮੂ ਕਸ਼ਮੀਰ ਦੀਆਂ ਉੱਚੀਆਂ ਪਹਾੜੀਆਂ ’ਤੇ ਬਰਫ਼ਬਾਰੀ ਤੇ ਸ੍ਰੀਨਗਰ ’ਚ ਮੀਂਹ

ਜੰਮੂ ਕਸ਼ਮੀਰ ਦੀਆਂ ਉੱਚੀਆਂ ਪਹਾੜੀਆਂ ’ਤੇ ਬਰਫ਼ਬਾਰੀ ਤੇ ਸ੍ਰੀਨਗਰ ’ਚ ਮੀਂਹ

ਸ੍ਰੀਨਗਰ, 18 ਅਪਰੈਲ

ਜੰਮੂ-ਕਸ਼ਮੀਰ ਦੇ ਕੁਝ ਉੱਚੇ ਇਲਾਕਿਆਂ ‘ਚ ਤਾਜ਼ਾ ਬਰਫਬਾਰੀ, ਜਦਕਿ ਮੈਦਾਨੀ ਇਲਾਕਿਆਂ ‘ਚ ਬਾਰਸ਼ ਹੋਈ। ਅਧਿਕਾਰੀਆਂ ਮੁਤਾਬਕ ਕੰਟਰੋਲ ਰੇਖਾ (ਐੱਲਓਸੀ) ਦੇ ਨੇੜੇ ਮਾਛਿਲ ‘ਚ ਕਰੀਬ ਤਿੰਨ ਇੰਚ ਬਰਫਬਾਰੀ ਦਰਜ ਕੀਤੀ ਗਈ। ਸ੍ਰੀਨਗਰ ਸ਼ਹਿਰ ਸਮੇਤ ਮੈਦਾਨੀ ਇਲਾਕਿਆਂ ਵਿੱਚ ਰਾਤ ਭਰ ਮੀਂਹ ਪਿਆ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ।


Source link

Check Also

Top 10 Punjabi News Headlines and Trends from 22 June 2026

NEET ਦੀ ਮੁੜ ਪ੍ਰੀਖਿਆ ਵਿੱਚ ਧੋਖਾਧੜੀ ‘ਤੇ NTA ਨੇ ਸ਼ਿਕੰਜਾ ਕੱਸਿਆ, ਅਭਿਸ਼ੇਕ ਸਿੰਘ ਨੇ ਕਿਹਾ …