Home / Punjabi News / ਬੰਗਾ ਬੇਮਿਸਾਲ ਉਮੀਦਵਾਰ ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ: ਅਮਰੀਕਾ

ਬੰਗਾ ਬੇਮਿਸਾਲ ਉਮੀਦਵਾਰ ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ: ਅਮਰੀਕਾ

ਵਾਸ਼ਿੰਗਟਨ, 22 ਅਪਰੈਲ

ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਬੇਮਿਸਾਲ ਉਮੀਦਵਾਰ ਹਨ ਅਤੇ ਬਹੁਤ ਹੀ ਨਾਜ਼ੁਕ ਸਮੇਂ ਵਿੱਚ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ ਹਨ। ਅਮਰੀਕਾ ਨੇ ਸ੍ਰੀ ਬੰਗਾ ਬਾਰੇ ਇਹ ਰਾਇ ਦਿੰਦਿਆਂ ਕਿਹਾ ਕਿ ਵਿਸ਼ਵ ਬੈਂਕ ਉਨ੍ਹਾਂ ਦੀ ਪ੍ਰਧਾਨ ਵਜੋਂ ਨਿਯੁਕਤੀ ਦਾ ਰਸਮੀ ਐਲਾਨ ਕਰਨ ਦੀ ਯੋਜਨਾ ਬਣਾ ਰਿਹਾ ਹੈ।


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …