Home / Punjabi News / ਆਪਣੀ ਜਾਨ ਦੇ ਦਿਆਂਗੀ ਪਰ ਦੇਸ਼ ’ਚ ਵੰਡੀਆਂ ਨਹੀਂ ਪੈਣ ਦਿਆਂਗੀ: ਮਮਤਾ

ਆਪਣੀ ਜਾਨ ਦੇ ਦਿਆਂਗੀ ਪਰ ਦੇਸ਼ ’ਚ ਵੰਡੀਆਂ ਨਹੀਂ ਪੈਣ ਦਿਆਂਗੀ: ਮਮਤਾ

ਕੋਲਕਾਤਾ, 22 ਅਪਰੈਲ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦਾਅਵਾ ਕੀਤਾ ਕਿ ਕੁਝ ਲੋਕ ਨਫਰਤ ਦੀ ਰਾਜਨੀਤੀ ਕਰਕੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਕਿਹਾ ਕਿ ਉਹ ਆਪਣੀ ਜਾਨ ਦੇਣ ਲਈ ਤਿਆਰ ਹਨ ਪਰ ਦੇਸ਼ ਨੂੰ ਵੰਡ ਨਹੀਂ ਹੋਣ ਦੇਣਗੇ। ਬੈਨਰਜੀ ਨੇ ਸ਼ਹਿਰ ਦੇ ਰੈੱਡ ਰੋਡ ‘ਤੇ ਈਦ ਦੀ ਨਮਾਜ਼ ਲਈ ਇਕੱਠੇ ਹੋਏ ਲੋਕਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੂੰ ਇੱਕਜੁੱਟ ਹੋਣ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਹਾਰ ਯਕੀਨੀ ਬਣਾਉਣ ਦੀ ਅਪੀਲ ਕੀਤੀ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …