Breaking News
Home / Punjabi News / ਭਾਰਤੀ ਚੈਨਲਾਂ ਦਾ ਪ੍ਰਸਾਰਨ ਕਰਨ ਵਾਲੇ ਪਾਕਿ ਕੇਬਲ ਆਪਰੇਟਰਾਂ ਨੂੰ ਚਿਤਾਵਨੀ

ਭਾਰਤੀ ਚੈਨਲਾਂ ਦਾ ਪ੍ਰਸਾਰਨ ਕਰਨ ਵਾਲੇ ਪਾਕਿ ਕੇਬਲ ਆਪਰੇਟਰਾਂ ਨੂੰ ਚਿਤਾਵਨੀ

ਇਸਲਾਮਾਬਾਦ: ਪਾਕਿਸਤਾਨ ਦੇ ਇਲੈਕਟ੍ਰਾਨਿਕ ਮੀਡੀਆ ਨਿਗਰਾਨ ਨੇ ਅੱਜ ਸਥਾਨਕ ਕੇਬਲ ਟੀਵੀ ਆਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਆਦੇਸ਼ਾਂ ਦਾ ਉਲੰਘਣ ਕਰਨ ਵਾਲੇ ਕੇਬਲ ਆਪਰੇਟਰਾਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਿਟੀ ਨੇ ਕਿਹਾ ਕਿ ਕਈ ਕੇਬਲ ਟੀਵੀ ਆਪਰੇਟਰਾਂ ਨੇ ਉਨ੍ਹਾਂ ਤੇ ਸੁਪਰੀਮ ਕੋਰਟ ਵੱਲੋਂ ਤੈਅ ਨਿਯਮਾਂ ਦੀ ਉਲੰਘਣਾ ਕੀਤੀ ਹੈ। ਪੀਈਐੱਮਆਰਏ ਨੇ ਖੇਤਰੀ ਦਫ਼ਤਰਾਂ ਨੂੰ ਉਲੰਘਣਾ ਕਰਨ ਵਾਲੇ ਕੇਬਲ ਆਪਰੇਟਰਾਂ ਖ਼ਿਲਾਫ਼ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਹਨ। -ਪੀਟੀਆਈ


Source link

Check Also

‘ਪੰਜਾਬ ਸਰਕਾਰ ਨੇ ਜੋ ਕਰਨਾ ਕਰੇ, ਮੈਂ ਰਿਟਾਇਰ ਹੋ ਚੁੱਕੀ ਹਾਂ’: ਪਰਮਪਾਲ ਕੌਰ

ਸ਼ਗਨ ਕਟਾਰੀਆ ਬਠਿੰਡਾ, 8 ਮਈ ਸਾਬਕਾ ਆਈਏਐੱਸ ਅਧਿਕਾਰੀ ਅਤੇ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ …