Home / Punjabi News / ਕਰਤਾਰਪੁਰ ਵਿੱਚ 53.9 ਫੀਸਦੀ ਵੋਟਾਂ ਪਈਆਂ

ਕਰਤਾਰਪੁਰ ਵਿੱਚ 53.9 ਫੀਸਦੀ ਵੋਟਾਂ ਪਈਆਂ

ਗੁਰਨੇਕ ਸਿੰਘ ਵਿਰਦੀ

ਕਰਤਾਰਪੁਰ, 10 ਮਈ

ਕਰਤਾਰਪੁਰ ਅਤੇ ਨੇੜਲੇ ਪਿੰਡਾਂ ਵਿੱਚ ਅੱਜ 53.9 ਫੀਸਦੀ ਵੋਟਾਂ ਪਈਆਂ। ਵੋਟਾਂ ਪਾਉਣ ਦੀ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ। ਕਰਤਾਰਪੁਰ ਸ਼ਹਿਰੀ ਖੇਤਰ ਵਿਚ ਆਰੀਆ ਮਾਡਲ ਸਕੂਲ ਵਿੱਚ ਪਿੰਕ ਬੂਥ ਬਣਾਇਆ ਗਿਆ ਸੀ। ਇਸ ਬੂਥ ‘ਤੇ ਸਿਰਫ ਮਹਿਲਾ ਸਟਾਫ਼ ਵੀ ਤਾਇਨਾਤ ਸੀ। ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹੀ ਬੂਥ ਲੱਗੇ ਹੋਏ ਸਨ।


Source link

Check Also

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਆਇਆ ਤੂਫ਼ਾਨ…

Jalandhar News: ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ (AAP ) ਨੇ ਜਲੰਧਰ ਛਾਉਣੀ ਇਲਾਕੇ …