Home / Punjabi News / ਜਪਾਨ ’ਚ ਮੋਦੀ ਤੇ ਜ਼ੇਲੈਂਸਕੀ ਵਿਚਾਲੇ ਮੁਲਾਕਾਤ

ਜਪਾਨ ’ਚ ਮੋਦੀ ਤੇ ਜ਼ੇਲੈਂਸਕੀ ਵਿਚਾਲੇ ਮੁਲਾਕਾਤ

ਹੀਰੋਸ਼ੀਮਾ, 20 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਪਾਨ ਦੇ ਇਸ ਸ਼ਹਿਰ ‘ਚ ਜੀ-7 ਸਿਖਰ ਸੰਮੇਲਨ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਗੱਲਬਾਤ ਕੀਤੀ। ਪਿਛਲੇ ਸਾਲ ਫਰਵਰੀ ‘ਚ ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਆਹਮੋ-ਸਾਹਮਣੇ ਮੁਲਾਕਾਤ ਹੈ।


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …