Home / Punjabi News / ਪੱਛਮੀ ਬੰਗਾਲ ’ਚ ਕਾਂਗਰਸ ਨੂੰ ਵੱਡਾ ਝਟਕਾ: ਇਕੋ-ਇਕ ਵਿਧਾਇਕ ਟੀਐੱਮਸੀ ’ਚ ਸ਼ਾਮਲ

ਪੱਛਮੀ ਬੰਗਾਲ ’ਚ ਕਾਂਗਰਸ ਨੂੰ ਵੱਡਾ ਝਟਕਾ: ਇਕੋ-ਇਕ ਵਿਧਾਇਕ ਟੀਐੱਮਸੀ ’ਚ ਸ਼ਾਮਲ

ਕੋਲਕਾਤਾ, 29 ਮਈ

ਪੱਛਮੀ ਬੰਗਾਲ ਵਿੱਚ ਕਾਂਗਰਸ ਦੇ ਇਕਲੌਤੇ ਵਿਧਾਇਕ ਬਾਇਰਨ ਬਿਸਵਾਸ, ਅਭਿਸ਼ੇਕ ਬੈਨਰਜੀ ਦੀ ਮੌਜੂਦਗੀ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸ੍ਰੀ ਬਿਸਵਾਸ ਨੇ ਕਿਹਾ ਕਿ ਰਾਜ ਵਿੱਚ ਤ੍ਰਿਣਮੂਲ ਕਾਂਗਰਸ ਹੀ ਇਕੋ ਇਕ ਪਾਰਟੀ ਹੈ, ਜਿਹੜੀ ਭਾਜਪਾ ਖ਼ਿਲਾਫ਼ ਮਜ਼ਬੂਤੀ ਨਾਲ ਲੜ ਸਕਦੀ ਹੈ।


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …