Home / Punjabi News / ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਜ਼ੀਰਕਪੁਰ ਦੇ ਨੌਜਵਾਨ ਦੀ ਮੌਤ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਜ਼ੀਰਕਪੁਰ ਦੇ ਨੌਜਵਾਨ ਦੀ ਮੌਤ

ਹਰਜੀਤ ਸਿੰਘ

ਜ਼ੀਰਕਪੁਰ, 30 ਮਈ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਪਿੰਡ ਦਿਆਲਪੁਰਾ ਦੇ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪ੍ਰੀਤ ਸਿੰਘ ਉਰਫ਼ ਹੈਰੀ ਵਜੋਂ ਹੋਈ ਹੈ। ਮ੍ਰਿਤਕ ਤਿੰਨ ਦਿਨ ਪਹਿਲਾਂ ਮੱਥਾ ਟੇਕਣ ਗਿਆ ਸੀ, ਜਿਥੇ ਉੱਚਾਈ ਕਾਰਨ ਉਸ ਨੂੰ ਸਾਹ ਲੈਣ ਦੀ ਦਿੱਕਤ ਆ ਰਹੀ ਸੀ। ਪਿੰਡ ਦਿਆਲਪੁਰਾ ਦੇ ਨੌਜਵਾਨ ਦੀ ਮੌਤ ਨਾਲ ਪੂਰੇ ਪਿੰਡ ਵਿਚ ਸੋਗ ਛਾ ਗਿਆ।


Source link

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …