Home / Punjabi News / ਐਕੁਆਇਰ ਜ਼ਮੀਨਾਂ ਦਾ ਸਮੇਂ ਸਿਰ ਮੁਆਵਜ਼ਾ ਨਹੀਂ ਮਿਲਿਆ: ਟਿਕੈਤ

ਐਕੁਆਇਰ ਜ਼ਮੀਨਾਂ ਦਾ ਸਮੇਂ ਸਿਰ ਮੁਆਵਜ਼ਾ ਨਹੀਂ ਮਿਲਿਆ: ਟਿਕੈਤ

ਗ੍ਰੇਟਰ ਨੋਇਡਾ, 12 ਜੂਨ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਅੱਜ ਦਾਅਵਾ ਕੀਤਾ ਕਿ ਕਿਸਾਨਾਂ ਦੀ ਜ਼ਮੀਨ ਐਕੁਆਇਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸਮੇਂ ਸਿਰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਟਿਕੈਤ ਨੇ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਸਾਬੌਤਾ-ਜੇਵਰ ਕੱਟ ‘ਤੇ ਅੱਜ ਕਿਸਾਨਾਂ ਵੱਲੋਂ ਕਰਵਾਈ ਮਹਾਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤਾ ਕਾਫ਼ੀ ਸਮਾਂ ਹੋ ਗਿਆ ਹੈ, ਪਰ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਨੋਇਡਾ, ਗ੍ਰੇਟਰ ਨੋਇਡਾ ਅਤੇ ਯਮੁਨਾ ਵਿਕਾਸ ਅਥਾਰਟੀ ਦੇ ਅਧਿਕਾਰੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। -ਪੀਟੀਆਈ


Source link

Check Also

Top 10 Punjabi News Headlines and Trends from 22 June 2026

NEET ਦੀ ਮੁੜ ਪ੍ਰੀਖਿਆ ਵਿੱਚ ਧੋਖਾਧੜੀ ‘ਤੇ NTA ਨੇ ਸ਼ਿਕੰਜਾ ਕੱਸਿਆ, ਅਭਿਸ਼ੇਕ ਸਿੰਘ ਨੇ ਕਿਹਾ …