Home / Punjabi News / ਐੱਨਆਈਏ ਨੇ ਹੁਰੀਅਤ ਆਗੂ ਦੀ ਜਾਇਦਾਦ ਕੁਰਕ ਕੀਤੀ

ਐੱਨਆਈਏ ਨੇ ਹੁਰੀਅਤ ਆਗੂ ਦੀ ਜਾਇਦਾਦ ਕੁਰਕ ਕੀਤੀ

ਸ੍ਰੀਨਗਰ, 13 ਜੂਨ

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀ ਫੰਡਿੰਗ ਮਾਮਲੇ ‘ਚ ਹੁਰੀਅਤ ਕਾਨਫਰੰਸ ਦੇ ਨੇਤਾ ਮੁਹੰਮਦ ਅਕਬਰ ਖਾਂਡੇ ਉਰਫ਼ ਅਯਾਜ਼ ਅਕਬਰ ਦੀ ਸ਼ਹਿਰ ਦੇ ਮਲੂਰਾ ਇਲਾਕੇ ‘ਚ ਰਿਹਾਇਸ਼ੀ ਜਾਇਦਾਦ ਕੁਰਕ ਕਰ ਲਈ ਹੈ। ਐੱਨਆਈਏ ਅਧਿਕਾਰੀਆਂ ਨੇ ਖਾਂਡੇ ਦੇ ਇੱਕ ਕਨਾਲ ਅਤੇ 10 ਮਰਲੇ (8,160 ਵਰਗ ਫੁੱਟ) ਵਿੱਚ ਬਣੇ ਮਕਾਨ ਅਤੇ ਜ਼ਮੀਨ ਦੀ ਕੁਰਕੀ ਦਾ ਐਲਾਨ ਕਰਨ ਵਾਲਾ ਬੋਰਡ ਲਗਾਇਆ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …