Home / Punjabi News / ਮਨੀਪੁਰ ’ਚ ਹਿੰਸਾ ਜਾਰੀ: ਇੰਫਾਲ ’ਚ ਕਈ ਘਰ ਸਾੜੇ, ਸ਼ਰਾਰਤੀ ਅਨਸਰਾਂ ਤੇ ਸੁਰੱਖਿਆ ਬਲਾਂ ਵਿਚਾਲੇ ਝੜਪ

ਮਨੀਪੁਰ ’ਚ ਹਿੰਸਾ ਜਾਰੀ: ਇੰਫਾਲ ’ਚ ਕਈ ਘਰ ਸਾੜੇ, ਸ਼ਰਾਰਤੀ ਅਨਸਰਾਂ ਤੇ ਸੁਰੱਖਿਆ ਬਲਾਂ ਵਿਚਾਲੇ ਝੜਪ

ਇੰਫਾਲ, 15 ਜੂਨ

ਮਨੀਪੁਰ ਵਿੱਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਤੇ ਰਾਜ ਦੀ ਰਾਜਧਾਨੀ ਇੰਫਾਲ ‘ਚ ਸ਼ਰਾਰਤੀ ਅਨਸਰਾਂ ਨੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ। ਸੁਰੱਖਿਆ ਬਲਾਂ ਅਤੇ ਸ਼ਰਾਰਤੀ ਅਨਸਰਾਂ ਵਿਚਾਲੇ ਝੜਪ ਵੀ ਹੋਈ, ਜਿਸ ਦੌਰਾਨ ਅੱਥਰੂ ਗੈਸ ਦੇ ਗੋਲੇ ਦਾਗੇ ਗਏ।


Source link

Check Also

ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ ‘ਤੇ ਕਥਿਤ …