Home / Punjabi News / ਮੋਗਾ ’ਚ ਸਰਾਫ਼ ਦੀ ਹੱਤਿਆ ਕਰਕੇ ਗਹਿਣੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰ ਪਟਨਾ ਤੋਂ ਕਾਬੂ

ਮੋਗਾ ’ਚ ਸਰਾਫ਼ ਦੀ ਹੱਤਿਆ ਕਰਕੇ ਗਹਿਣੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰ ਪਟਨਾ ਤੋਂ ਕਾਬੂ

ਮਹਿੰਦਰ ਸਿੰਘ ਰੱਤੀਆਂ

ਮੋਗਾ, 18 ਜੂਨ

ਪੰਜਾਬ ਪੁਲੀਸ ਅਤੇ ਏਜੀਟੀਐਫ਼ ਦੀਆਂ ਟੀਮਾਂ ਨੇ ਮੋਗਾ ਵਿੱਚ ਸਰਾਫ਼ ਪਰਮਿੰਦਰ ਸਿੰਘ ਉਰਫ਼ ਵਿੱਕੀ ਦੀ ਹੱਤਿਆ ਕਰਕੇ ਗਹਿਣੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਬਿਹਾਰ ਪੁਲੀਸ ਦੇ ਸਹਿਯੋਗ ਨਾਲ ਪਟਨਾ ਤੋਂ ਕਾਬੂ ਕੀਤਾ ਹੈ। ਪੁਲੀਸ ਸੂਤਰਾਂ ਮੁਤਾਬਕ ਇਸ ਕਾਂਡ ਵਿਚ ਲੋੜੀਂਦਾ ਚੌਥਾ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।


Source link

Check Also

ਤਰਨਜੀਤ ਸੰਧੂ, ਰਵਨੀਤ ਬਿੱਟੂ, ਚਰਨਜੀਤ ਚੰਨੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ੍ਹ, 10 ਮਈ ਤਰਨਜੀਤ ਸਿੰਘ ਸੰਧੂ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਰਵਨੀਤ ਸਿੰਘ ਬਿੱਟੂ ਅਤੇ …