Home / Punjabi News / ਮੋਦੀ ਨੇ ਮਨੀਪੁਰ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ

ਮੋਦੀ ਨੇ ਮਨੀਪੁਰ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ

ਨਵੀਂ ਦਿੱਲੀ, 26 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੋ ਦੇਸ਼ਾਂ (ਅਮਰੀਕਾ ਅਤੇ ਮਿਸਰ) ਦੇ ਦੌਰੇ ਤੋਂ ਤੁਰੰਤ ਬਾਅਦ ਅੱਜ ਇਥੇ ਪੁੱਜਣ ਤੋਂ ਬਾਅਦ ਮਨੀਪੁਰ ਵਿੱਚ ਮੌਜੂਦਾ ਸਥਿਤੀ ਬਾਰੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸੂਤਰਾਂ ਨੇ ਦੱਸਿਆ ਕਿ ਇਹ ਮੀਟਿੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸ੍ਰੀ ਮੋਦੀ ਨੂੰ ਮਨੀਪੁਰ ਨਾਲ ਸਬੰਧਤ ਘਟਨਾਕ੍ਰਮ ਬਾਰੇ ਜਾਣਕਾਰੀ ਦੇਣ ਤੋਂ ਬਾਅਦ ਹੋਈ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ‘ਚ ਹੋਈ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਤੋਂ ਇਲਾਵਾ ਨਿਰਮਲਾ ਸੀਤਾਰਮਨ ਅਤੇ ਹਰਦੀਪ ਪੁਰੀ ਸਮੇਤ ਸੀਨੀਅਰ ਕੈਬਨਿਟ ਮੰਤਰੀਆਂ ਨੇ ਸ਼ਿਰਕਤ ਕੀਤੀ। ਕੇਂਦਰੀ ਗ੍ਰਹਿ ਮੰਤਰਾਲੇ ਅਤੇ ਖੁਫੀਆ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।


Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …