Breaking News
Home / Punjabi News / ਮੋਦੀ ਦੇ ਸੱਦੇ ’ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਐੱਸਸੀਓ ਦੀ ਵਰਚੂਅਲ ਮੀਟਿੰਗ ’ਚ ਲੈਣਗੇ ਹਿੱਸਾ

ਮੋਦੀ ਦੇ ਸੱਦੇ ’ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਐੱਸਸੀਓ ਦੀ ਵਰਚੂਅਲ ਮੀਟਿੰਗ ’ਚ ਲੈਣਗੇ ਹਿੱਸਾ

ਇਸਲਾਮਾਬਾਦ, 30 ਜੂਨ

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਦੇ ਸੱਦੇ ‘ਤੇ 4 ਜੁਲਾਈ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਸੰਮੇਲਨ ਦੀ ਵਰਚੁਅਲ ਮੀਟਿੰਗ ਵਿਚ ਹਿੱਸਾ ਲੈਣਗੇ। ਸੰਗਠਨ ਦੀ ਸਥਾਪਨਾ 2001 ਵਿੱਚ ਰੂਸ, ਚੀਨ, ਕਿਰਗਿਜ਼ ਗਣਰਾਜ, ਕਜ਼ਾਕਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀਆਂ ਵੱਲੋਂ ਸ਼ੰਘਾਈ ਵਿੱਚ ਸੰਮੇਲਨ ਵਿੱਚ ਕੀਤੀ ਗਈ ਸੀ।


Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …