Breaking News
Home / Punjabi News / ਪੰਜਾਬ ਸਰਕਾਰ ਖਰੀਦੇਗੀ ਥਰਮਲ ਪਲਾਂਟ: ਮਾਨ

ਪੰਜਾਬ ਸਰਕਾਰ ਖਰੀਦੇਗੀ ਥਰਮਲ ਪਲਾਂਟ: ਮਾਨ

ਚੰਡੀਗੜ੍ਹ, 1 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸੂਬਾ ਸਰਕਾਰ ਰਾਜ ਵਿੱਚ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦੇਗੀ। ਸ੍ਰੀ ਮਾਨ ਨੇ ਅੱਗੇ ਕਿਹਾ ਕਿ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ। ਸ੍ਰੀ ਮਾਨ ਨੇ ਟਵੀਟ ਵਿੱਚ ਕਿਹਾ, ‘ਪੰਜਾਬੀਆਂ ਨਾਲ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ। ਪੰਜਾਬ ਸਰਕਾਰ ਸੂਬੇ ਵਿੱਚ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ। ਇਸ ਦੇ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ।’

The post ਪੰਜਾਬ ਸਰਕਾਰ ਖਰੀਦੇਗੀ ਥਰਮਲ ਪਲਾਂਟ: ਮਾਨ appeared first on punjabitribuneonline.com.


Source link

Check Also

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …