Home / Punjabi News / ਕੇਂਦਰ ਨੇ ਗ਼ੈਰ-ਬਾਸਮਤੀ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਗਾਈ

ਕੇਂਦਰ ਨੇ ਗ਼ੈਰ-ਬਾਸਮਤੀ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਗਾਈ

ਨਵੀਂ ਦਿੱਲੀ, 20 ਜੁਲਾਈ
ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐੱਫਟੀ) ਨੇ ਆਪਣੇ ਨੋਟੀਫਿਕੇਸ਼ਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਨੇ ਅੱਜ ਤੋਂ ਗੈਰ-ਬਾਸਮਤੀ ਸਫੈਦ ਚੌਲਾਂ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ।

The post ਕੇਂਦਰ ਨੇ ਗ਼ੈਰ-ਬਾਸਮਤੀ ਚੌਲਾਂ ਦੀ ਬਰਾਮਦ ’ਤੇ ਪਾਬੰਦੀ ਲਗਾਈ appeared first on punjabitribuneonline.com.


Source link

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …