Home / Punjabi News / ਵਿਨੇਸ਼ ਤੇ ਬਜਰੰਗ ਨੂੰ ਟਰਾਇਲ ’ਚ ਮਿਲੀ ਛੋਟ ਵਿਚ ਦਖ਼ਲ ਦੇਣ ਤੋਂ ਅਦਾਲਤ ਦਾ ਇਨਕਾਰ

ਵਿਨੇਸ਼ ਤੇ ਬਜਰੰਗ ਨੂੰ ਟਰਾਇਲ ’ਚ ਮਿਲੀ ਛੋਟ ਵਿਚ ਦਖ਼ਲ ਦੇਣ ਤੋਂ ਅਦਾਲਤ ਦਾ ਇਨਕਾਰ

ਨਵੀਂ ਦਿੱਲੀ, 22 ਜੁਲਾਈ
ਦਿੱਲੀ ਹਾਈ ਕੋਰਟ ਨੇ ਅੱਜ ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਨੂੰ ਏਸ਼ਿਆਈ ਖੇਡਾਂ ਦੇ ਟਰਾਇਲ ਵਿੱਚ ਦਿੱਤੀ ਗਈ ਛੋਟ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੁਬਰਾਮਣੀਅਮ ਪ੍ਰਸਾਦ ਨੇ ਅੰਡਰ-20 ਵਿਸ਼ਵ ਚੈਂਪੀਅਨ ਅੰਤਿਮ ਪੰਘਾਲ ਤੇ ਅੰਡਰ-23 ਏਸ਼ਿਆਈ ਚੈਂਪੀਅਨ ਸੁਜੀਤ ਕਲਕਲ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਖਾਰਜ ਕਰ ਦਿੱਤੀ ਜਿਸ ਵਿਚ ਉਨ੍ਹਾਂ ਵਿਨੇਸ਼ ਤੇ ਬਜਰੰਗ ਨੂੰ ਟੂਰਨਾਮੈਂਟ ਵਿਚ ਸਿੱਧੇ ਦਾਖਲਾ ਦੇਣ ਖ਼ਿਲਾਫ਼ ਅਪੀਲ ਕੀਤੀ ਸੀ।  -ਪੀਟੀਆਈ

The post ਵਿਨੇਸ਼ ਤੇ ਬਜਰੰਗ ਨੂੰ ਟਰਾਇਲ ’ਚ ਮਿਲੀ ਛੋਟ ਵਿਚ ਦਖ਼ਲ ਦੇਣ ਤੋਂ ਅਦਾਲਤ ਦਾ ਇਨਕਾਰ appeared first on punjabitribuneonline.com.


Source link

Check Also

ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…

Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …