Home / Punjabi News / ਮਨੀਪੁਰ ’ਚ ਇੰਟਰਨੈੱਟ ਸੇਵਾਵਾਂ ਬਾਸ਼ਰਤ ਬਹਾਲ

ਮਨੀਪੁਰ ’ਚ ਇੰਟਰਨੈੱਟ ਸੇਵਾਵਾਂ ਬਾਸ਼ਰਤ ਬਹਾਲ

ਇੰਫਾਲ, 25 ਜੁਲਾਈ
ਮਨੀਪੁਰ ‘ਚ ਇੰਟਰਨੈੱਟ ‘ਤੇ ਲੱਗੀ ਪਾਬੰਦੀ ਬਾਸ਼ਰਤ ਹਟਾ ਦਿੱਤੀ ਹੈ। ਸਰਕਾਰੀ ਹੁਕਮ ਮੁਤਾਬਕ ਬਰਾਡਬੈਂਡ ਸੇਵਾਵਾਂ ਬਹਾਲ ਲਈ ਸ਼ਰਤਾਂ ਰੱਖੀਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਮੋਬਾਈਲ ਇੰਟਰਨੈੱਟ ’ਤੇ ਪਾਬੰਦੀ ਬਰਕਰਾਰ ਰਹੇਗੀ।

The post ਮਨੀਪੁਰ ’ਚ ਇੰਟਰਨੈੱਟ ਸੇਵਾਵਾਂ ਬਾਸ਼ਰਤ ਬਹਾਲ appeared first on punjabitribuneonline.com.


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …