Breaking News
Home / Punjabi News / ਅਫਰੀਕੀ ਸੰਘ ਭਾਰਤ ਦੀ ਪ੍ਰਧਾਨਗੀ ਹੇਠ ਬਣਿਆ ਜੀ-20 ਦਾ ਸਥਾਈ ਮੈਂਬਰ

ਅਫਰੀਕੀ ਸੰਘ ਭਾਰਤ ਦੀ ਪ੍ਰਧਾਨਗੀ ਹੇਠ ਬਣਿਆ ਜੀ-20 ਦਾ ਸਥਾਈ ਮੈਂਬਰ

ਨਵੀਂ ਦਿੱਲੀ, 9 ਸਤੰਬਰ
ਅਫਰੀਕੀ ਸੰਘ ਅੱਜ ਦੁਨੀਆ ਦੀਆਂ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਵਾਲੇ ਦੇਸ਼ਾਂ ਦੇ ਸਮੂਹ ਜੀ-20 ਦਾ ਸਥਾਈ ਮੈਂਬਰ ਬਣ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ ਦਿਨਾਂ ਜੀ-20 ਸਿਖਰ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ 55 ਦੇਸ਼ਾਂ ਦੇ ਅਫਰੀਕੀ ਸੰਘ ਨੂੰ ਨਵੇਂ ਮੈਂਬਰ ਵਜੋਂ ਸ਼ਾਮਲ ਕਰਨ ਦਾ ਐਲਾਨ ਕੀਤਾ। ਐਲਾਨ ਤੋਂ ਥੋੜ੍ਹੀ ਦੇਰ ਬਾਅਦ ਕੋਮੋਰੋਸ ਯੂਨੀਅਨ ਦੇ ਪ੍ਰਧਾਨ ਅਤੇ ਅਫਰੀਕਨ ਯੂਨੀਅਨ (ਏਯੂ) ਦੇ ਚੇਅਰਮੈਨ ਅਜ਼ਾਲੀ ਅਸੌਮਾਨੀ ਨੇ ਜੀ -20 ਦੇ ਸਥਾਈ ਮੈਂਬਰ ਵਜੋਂ ਆਪਣੀ ਸੀਟ ਸੰਭਾਲੀ।

The post ਅਫਰੀਕੀ ਸੰਘ ਭਾਰਤ ਦੀ ਪ੍ਰਧਾਨਗੀ ਹੇਠ ਬਣਿਆ ਜੀ-20 ਦਾ ਸਥਾਈ ਮੈਂਬਰ appeared first on punjabitribuneonline.com.


Source link

Check Also

‘ਪੰਜਾਬ ਸਰਕਾਰ ਨੇ ਜੋ ਕਰਨਾ ਕਰੇ, ਮੈਂ ਰਿਟਾਇਰ ਹੋ ਚੁੱਕੀ ਹਾਂ’: ਪਰਮਪਾਲ ਕੌਰ

ਸ਼ਗਨ ਕਟਾਰੀਆ ਬਠਿੰਡਾ, 8 ਮਈ ਸਾਬਕਾ ਆਈਏਐੱਸ ਅਧਿਕਾਰੀ ਅਤੇ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ …