Home / Punjabi News / ਕੇਰਲ ’ਚ ਨਿਪਾਹ ਵਾਇਰਸ ਕਾਰਨ ਦੋ ਮੌਤਾਂ, ਕੇਂਦਰੀ ਟੀਮ ਭੇਜੀ

ਕੇਰਲ ’ਚ ਨਿਪਾਹ ਵਾਇਰਸ ਕਾਰਨ ਦੋ ਮੌਤਾਂ, ਕੇਂਦਰੀ ਟੀਮ ਭੇਜੀ

ਨਵੀਂ ਦਿੱਲੀ, 12 ਸਤੰਬਰ
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕਿਹਾ ਹੈ ਕਿ ਕੇਰਲ ਦੇ ਕੋਝੀਕੋਡ ਵਿੱਚ ਨਿਪਾਹ ਵਾਇਰਸ ਕਾਰਨ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਲਈ ਕੇਂਦਰੀ ਟੀਮ ਨੂੰ ਸਥਿਤੀ ਦਾ ਜਾਇਜ਼ਾ ਲੈਣ ਅਤੇ ਨਿਪਾਹ ਵਾਇਰਸ ਪ੍ਰਬੰਧਨ ਵਿੱਚ ਰਾਜ ਸਰਕਾਰ ਦੀ ਮਦਦ ਕਰਨ ਲਈ ਕੇਰਲ ਭੇਜਿਆ ਗਿਆ ਹੈ।

The post ਕੇਰਲ ’ਚ ਨਿਪਾਹ ਵਾਇਰਸ ਕਾਰਨ ਦੋ ਮੌਤਾਂ, ਕੇਂਦਰੀ ਟੀਮ ਭੇਜੀ appeared first on punjabitribuneonline.com.


Source link

Check Also

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਆਇਆ ਤੂਫ਼ਾਨ…

Jalandhar News: ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ (AAP ) ਨੇ ਜਲੰਧਰ ਛਾਉਣੀ ਇਲਾਕੇ …