Home / Punjabi News / ਗੋਪਾਲ ਬਾਗਲੇ ਆਸਟਰੇਲੀਆ ’ਚ ਹੋਣਗੇ ਭਾਰਤ ਦੇ ਨਵੇਂ ਹਾਈ ਕਮਿਸ਼ਨਰ

ਗੋਪਾਲ ਬਾਗਲੇ ਆਸਟਰੇਲੀਆ ’ਚ ਹੋਣਗੇ ਭਾਰਤ ਦੇ ਨਵੇਂ ਹਾਈ ਕਮਿਸ਼ਨਰ

ਨਵੀਂ ਦਿੱਲੀ, 13 ਸਤੰਬਰ
ਸੀਨੀਅਰ ਡਿਪਲੋਮੈਟ ਗੋਪਾਲ ਬਾਗਲੇ ਨੂੰ ਆਸਟਰੇਲੀਆ ਵਿਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
1992 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਸ੍ਰੀ ਬਾਗਲੇ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਹਨ। ਵਿਦੇਸ਼ ਮੰਤਰਾਲੇ ਦੇ ਬਿਆਨ ਵਿੱਚ ਕਿਹਾ ਗਿਆ ਹੈ, ‘ਸ੍ਰੀਲੰਕਾ ਵਿੱਚ ਮੌਜੂਦਾ ਭਾਰਤ ਦੇ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੂੰ ਆਸਟਰੇਲੀਆ ਵਿੱਚ ਦੇਸ਼ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।’ ਬਾਗਲੇ ਆਸਟਰੇਲੀਆ ਵਿੱਚ ਭਾਰਤੀ ਹਾਈ ਕਮਿਸ਼ਨਰ ਵਜੋਂ ਮਨਪ੍ਰੀਤ ਵੋਹਰਾ ਦੀ ਥਾਂ ਲੈਣਗੇ।

The post ਗੋਪਾਲ ਬਾਗਲੇ ਆਸਟਰੇਲੀਆ ’ਚ ਹੋਣਗੇ ਭਾਰਤ ਦੇ ਨਵੇਂ ਹਾਈ ਕਮਿਸ਼ਨਰ appeared first on punjabitribuneonline.com.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …