Home / Punjabi News / ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ 50 ਕਿਲੋ ਵਰਗ ਦੇ ਦੂਜੇ ਗੇੜ ’ਚ ਦਾਖ਼ਲ

ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ 50 ਕਿਲੋ ਵਰਗ ਦੇ ਦੂਜੇ ਗੇੜ ’ਚ ਦਾਖ਼ਲ

ਹਾਂਗਜ਼ੂ, 24 ਸਤੰਬਰ
ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ ਏਸ਼ਿਆਈ ਖੇਡਾਂ ਦੇ ਬਾਕਸਿੰਗ ਮੁਕਾਬਲਿਆਂ ਵਿੱਚ ਵੀਅਤਨਾਮ ਦੀ ਨਗੁਏਨ ਥੀ ਥਾਮ ਨੂੰ ਹਰਾ ਕੇ 50 ਕਿਲੋ ਭਾਰ ਵਰਗ ਮੁਕਾਬਲੇ ਦੇ ਦੂਜੇ ਗੇੜ ਵਿਚ ਦਾਖ਼ਲ ਹੋ ਗਈ ਹੈ। -ਪੀਟੀਆਈ

The post ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ 50 ਕਿਲੋ ਵਰਗ ਦੇ ਦੂਜੇ ਗੇੜ ’ਚ ਦਾਖ਼ਲ appeared first on punjabitribuneonline.com.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …