Home / Punjabi News / ਚੋਣ ਕਮਿਸ਼ਨ ਨੇ ਮੋਦੀ ਬਾਰੇ ਟਿੱਪਣੀਆਂ ਕਰਨ ’ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ

ਚੋਣ ਕਮਿਸ਼ਨ ਨੇ ਮੋਦੀ ਬਾਰੇ ਟਿੱਪਣੀਆਂ ਕਰਨ ’ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ

ਨਵੀਂ ਦਿੱਲੀ, 23 ਨਵੰਬਰ
ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਪਨੌਤੀ, ਜੇਬ ਕਤਰੇ ਅਤੇ ਕਰਜ਼ਾ ਮੁਆਫੀ ਸਬੰਧੀ ਟਿੱਪਣੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਨੋਟਿਸ ਦਾ ਜੁਆਬ ਸ਼ਨਿੱਚਰਵਾਰ ਸ਼ਾਮ ਤੱਕ ਦੇਣ ਲਈ ਕਿਹਾ ਹੈ। ਸੱਤਾਧਾਰੀ ਭਾਜਪਾ ਨੇ ਸਾਬਕਾ ਕਾਂਗਰਸ ਪ੍ਰਧਾਨ ਖ਼ਿਲਾਫ਼ ਚੋਣ ਪੈਨਲ ਕੋਲ ਪਹੁੰਚ ਕੀਤੀ ਸੀ ਅਤੇ ਕਿਹਾ ਸੀ ਕਿ ਸੀਨੀਅਰ ਨੇਤਾ ਵੱਲੋਂ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਨਾ-ਕਾਬਿਲੇ-ਬਰਦਾਸ਼ਤ ਹੈ।

The post ਚੋਣ ਕਮਿਸ਼ਨ ਨੇ ਮੋਦੀ ਬਾਰੇ ਟਿੱਪਣੀਆਂ ਕਰਨ ’ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ appeared first on punjabitribuneonline.com.


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …