Breaking News
Home / Punjabi News / ਆਬਕਾਰੀ ਨੀਤੀ: ਈਡੀ ਵੱਲੋਂ ਕੇਜਰੀਵਾਲ ਨੂੰ ਤੀਜਾ ਸੰਮਨ

ਆਬਕਾਰੀ ਨੀਤੀ: ਈਡੀ ਵੱਲੋਂ ਕੇਜਰੀਵਾਲ ਨੂੰ ਤੀਜਾ ਸੰਮਨ

ਨਵੀਂ ਦਿੱਲੀ, 22 ਦਸੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਪੁੱਛ-ਪੜਤਾਲ ਲਈ ਤੀਜਾ ਸੰਮਨ ਜਾਰੀ ਕਰਦਿਆਂ 3 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਜਾਂਚ ਏਜੰਸੀ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਨੂੰ 2 ਨਵੰਬਰ ਤੇ 21 ਦਸੰਬਰ ਨੂੰ ਪੇਸ਼ ਹੋਣ ਲਈ ਦੋ ਨੋਟਿਸ ਜਾਰੀ ਕਰ ਚੁੱਕੀ ਹੈ।  -ਪੀਟੀਆਈ

The post ਆਬਕਾਰੀ ਨੀਤੀ: ਈਡੀ ਵੱਲੋਂ ਕੇਜਰੀਵਾਲ ਨੂੰ ਤੀਜਾ ਸੰਮਨ appeared first on punjabitribuneonline.com.


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …