Home / Punjabi News / ਅਦਾਕਾਰ ਸਲਮਾਨ ਖ਼ਾਨ ਦੇ ਫਾਰਮ ਹਾਊਸ ’ਚ ਘੁਸਪੈਠ ਕਰਨ ਵਾਲੇ ਦੋ ਵਿਅਕਤੀ ਪੁਲੀਸ ਨੇ ਹਿਰਾਸਤ ’ਚ ਲਏ

ਅਦਾਕਾਰ ਸਲਮਾਨ ਖ਼ਾਨ ਦੇ ਫਾਰਮ ਹਾਊਸ ’ਚ ਘੁਸਪੈਠ ਕਰਨ ਵਾਲੇ ਦੋ ਵਿਅਕਤੀ ਪੁਲੀਸ ਨੇ ਹਿਰਾਸਤ ’ਚ ਲਏ

ਮੁੰਬਈ, 8 ਜਨਵਰੀ
ਪਨਵੇਲ ‘ਚ ਅਭਿਨੇਤਾ ਸਲਮਾਨ ਖਾਨ ਦੇ ਫਾਰਮ ਹਾਊਸ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲੀਸ ਨੇ ਹਿਰਾਸਤ ‘ਚ ਲਿਆ ਹੈ। ਇੰਸਪੈਕਟਰ ਅਨਿਲ ਪਾਟਿਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ 4 ਜਨਵਰੀ ਨੂੰ ਗਾਰਡਾਂ ਵੱਲੋਂ ਸਲਮਾਨ ਦੇ ਅਰਪਿਤਾ ਫਾਰਮ ਹਾਊਸ ਦੇ ਅੰਦਰ ਘੁਸਪੈਠ ਕਰਦੇ ਹੋਏ ਫੜਿਆ ਗਿਆ ਸੀ। ਫੜੇ ਜਾਣ ਤੋਂ ਬਾਅਦ ਵਿਅਕਤੀਆਂ ਨੇ ਆਪਣੇ ਫਰਜ਼ੀ ਨਾਮ ਅਤੇ ਪਤੇ ਦੱਸੇ। ਉਨ੍ਹਾਂ ਦੱਸਿਆ ਕਿ ਫਿਲਹਾਲ ਦੋਵੇਂ ਪੁਲੀਸ ਹਿਰਾਸਤ ਵਿੱਚ ਹਨ।

The post ਅਦਾਕਾਰ ਸਲਮਾਨ ਖ਼ਾਨ ਦੇ ਫਾਰਮ ਹਾਊਸ ’ਚ ਘੁਸਪੈਠ ਕਰਨ ਵਾਲੇ ਦੋ ਵਿਅਕਤੀ ਪੁਲੀਸ ਨੇ ਹਿਰਾਸਤ ’ਚ ਲਏ appeared first on punjabitribuneonline.com.


Source link

Check Also

Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …