Home / Punjabi News / ਮੁੰਬਈ ਤੋਂ ਗੁਹਾਟੀ ਜਾ ਰਿਹਾ ਇੰਡੀਗੋ ਜਹਾਜ਼ ਖ਼ਰਾਬ ਮੌਸਮ ਕਾਰਨ ਢਾਕਾ ਉਤਰਿਆ

ਮੁੰਬਈ ਤੋਂ ਗੁਹਾਟੀ ਜਾ ਰਿਹਾ ਇੰਡੀਗੋ ਜਹਾਜ਼ ਖ਼ਰਾਬ ਮੌਸਮ ਕਾਰਨ ਢਾਕਾ ਉਤਰਿਆ

ਮੁੰਬਈ, 13 ਜਨਵਰੀ
ਮੁੰਬਈ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ ਨੂੰ ਅਸਾਮ ਸ਼ਹਿਰ ਵਿੱਚ ਖਰਾਬ ਮੌਸਮ ਕਾਰਨ ਢਾਕਾ ਵੱਲ ਮੋੜ ਦਿੱਤਾ ਗਿਆ। ਏਅਰਲਾਈਨ ਨੇ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ। ਇੰਡੀਗੋ ਨੇ ਬਿਆਨ ਵਿੱਚ ਕਿਹਾ, ‘ਮੁੰਬਈ ਤੋਂ ਗੁਹਾਟੀ ਜਾਣ ਵਾਲੀ ਇੰਡੀਗੋ ਦੀ ਉਡਾਣ 5319 ਨੂੰ ਗੁਹਾਟੀ ਵਿੱਚ ਖਰਾਬ ਮੌਸਮ ਕਾਰਨ ਢਾਕਾ ਵੱਲ ਮੋੜ ਦਿੱਤਾ ਗਿਆ ਸੀ। ਸਾਰੇ ਯਾਤਰੀ ਜਹਾਜ਼ ਦੇ ਅੰਦਰ ਹਨ ਕਿਉਂਕਿ ਉਨ੍ਹਾਂ ਕੋਲ ਪਾਸਪੋਰਟ ਨਹੀਂ ਹਨ।

The post ਮੁੰਬਈ ਤੋਂ ਗੁਹਾਟੀ ਜਾ ਰਿਹਾ ਇੰਡੀਗੋ ਜਹਾਜ਼ ਖ਼ਰਾਬ ਮੌਸਮ ਕਾਰਨ ਢਾਕਾ ਉਤਰਿਆ appeared first on punjabitribuneonline.com.


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …