Home / Punjabi News / ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ

ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ

ਲਖਨਊ, 23 ਜਨਵਰੀ
ਅਯੁੱਧਿਆ ਵਿਚ ਰਾਮਲੱਲਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਬਾਰਾਬੰਕੀ ਪੁਲੀਸ ਨੇ ਅੱਜ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ ਹੈ। ਲਖਨਊ ਤੋਂ ਲਗਪਗ 30 ਕਿਲੋਮੀਟਰ ਦੂਰ ਬਾਰਾਬੰਕੀ ਤੋਂ ਅਯੁੱਧਿਆ ਵੱਲ ਜਾਣ ਵਾਲੇ ਟ੍ਰੈਫਿਕ ਮਾਰਗ ਨੂੰ ਮੋੜ ਦਿੱਤਾ ਗਿਆ ਹੈ ਅਤੇ ਪੈਦਲ ਸ਼ਰਧਾਲੂਆਂ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

The post ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ appeared first on Punjabi Tribune.


Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …