Home / Punjabi News / ਪੁਡੂਚੇਰੀ ਦੇ ਮੁੱਖ ਸਕੱਤਰ ਰਾਜੀਵ ਵਰਮਾ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨਿਯੁਕਤ

ਪੁਡੂਚੇਰੀ ਦੇ ਮੁੱਖ ਸਕੱਤਰ ਰਾਜੀਵ ਵਰਮਾ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨਿਯੁਕਤ

ਚੰਡੀਗੜ੍ਹ, 29 ਜਨਵਰੀ
ਪੁਡੂਚੇਰੀ ਦੇ ਮੁੱਖ ਸਕੱਤਰ ਰਾਜੀਵ ਵਰਮਾ ਨੂੰ ਚੰਡੀਗੜ੍ਹ ਪ੍ਰਸ਼ਾਸਕ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਹੁਕਮ ਜਾਰੀ ਕੀਤਾ ਹੈ। ਵੇਰਵਿਆਂ ਦੀ ਉਡੀਕ ਹੈ।

The post ਪੁਡੂਚੇਰੀ ਦੇ ਮੁੱਖ ਸਕੱਤਰ ਰਾਜੀਵ ਵਰਮਾ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨਿਯੁਕਤ appeared first on Punjabi Tribune.


Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …