Breaking News
Home / Punjabi News / ਆਬਕਾਰੀ ਨੀਤੀ: ਹਾਈ ਕੋਰਟ ਨੇ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਦੇਸ਼ ਸੁਰੱਖਿਅਤ ਰੱਖਿਆ

ਆਬਕਾਰੀ ਨੀਤੀ: ਹਾਈ ਕੋਰਟ ਨੇ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਦੇਸ਼ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 31 ਜਨਵਰੀ
ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ‘ਆਪ’ ਸੰਸਦ ਮੈਂਬਰ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੰਜੈ ਸਿੰਘ ਅਤੇ ਈਡੀ ਦੀਆਂ ਦਲੀਲਾਂ ਸੁਣੀਆਂ। ਸੰਜੈ ਸਿੰਘ ਨੇ ਇਸ ਆਧਾਰ ’ਤੇ ਜ਼ਮਾਨਤ ਮੰਗੀ ਕਿ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਹਿਰਾਸਤ ਵਿੱਚ ਹੈ ਅਤੇ ਇਸ ਅਪਰਾਧ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਦੱਸੀ ਗਈ। -ਪੀਟੀਆਈ

The post ਆਬਕਾਰੀ ਨੀਤੀ: ਹਾਈ ਕੋਰਟ ਨੇ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਦੇਸ਼ ਸੁਰੱਖਿਅਤ ਰੱਖਿਆ appeared first on Punjabi Tribune.


Source link

Check Also

‘ਪੰਜਾਬ ਸਰਕਾਰ ਨੇ ਜੋ ਕਰਨਾ ਕਰੇ, ਮੈਂ ਰਿਟਾਇਰ ਹੋ ਚੁੱਕੀ ਹਾਂ’: ਪਰਮਪਾਲ ਕੌਰ

ਸ਼ਗਨ ਕਟਾਰੀਆ ਬਠਿੰਡਾ, 8 ਮਈ ਸਾਬਕਾ ਆਈਏਐੱਸ ਅਧਿਕਾਰੀ ਅਤੇ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ …