Breaking News
Home / Punjabi News / ਐਂਥਨੀ ਅਲਬਾਨੀਜ਼ ਨੇ ਮੰਗਣੀ ਕੀਤੀ, ਅਜਿਹਾ ਕਰਨ ਵਾਲੇ ਆਸਟਰੇਲੀਆ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ

ਐਂਥਨੀ ਅਲਬਾਨੀਜ਼ ਨੇ ਮੰਗਣੀ ਕੀਤੀ, ਅਜਿਹਾ ਕਰਨ ਵਾਲੇ ਆਸਟਰੇਲੀਆ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ

ਮੈਲਬਰਨ, 15 ਫਰਵਰੀ
ਐਂਥਨੀ ਅਲਬਾਨੀਜ਼ ਆਸਟਰੇਲੀਆ ਦੇ ਪਹਿਲੇ ਪ੍ਰਧਾਨ ਮੰਤਰੀ ਬਣ ਗਏ ਹਨ, ਜਿਨ੍ਹਾਂ ਨੇ ਅਹੁਦੇ ’ਤੇ ਰਹਿੰਦਿਆਂ ਮੰਗਣੀ ਕੀਤੀ। ਐਂਥਨੀ ਨੇ ਅੱਜ ਖੁਲਾਸਾ ਕੀਤਾ ਕਿ ਉਸ ਦੀ ਸਾਥਣ ਵੈਲੇਨਟਾਈਨ ਡੇਅ ‘ਤੇ ਉਸ ਦੇ ਪਿਆਰ ਨੂੰ ਸਵੀਕਾਰ ਕਰ ਲਿਆ ਹੈ। ਅਲਬਾਨੀਜ਼ ਅਤੇ ਜੋਡੀ ਹੇਡਨ ਪਿਛਲੇ ਤਿੰਨ ਸਾਲਾਂ ਤੋਂ ਇਕੱਠੇ ਹਨ। ਜੋਡੀ ਵਿੱਤੀ ਮਾਮਲਿਆਂ ਦੀ ਪੇਸ਼ੇਵਰ ਹੈ।

The post ਐਂਥਨੀ ਅਲਬਾਨੀਜ਼ ਨੇ ਮੰਗਣੀ ਕੀਤੀ, ਅਜਿਹਾ ਕਰਨ ਵਾਲੇ ਆਸਟਰੇਲੀਆ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ appeared first on Punjabi Tribune.


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …