Home / Punjabi News / ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦੇਹਾਂਤ

ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦੇਹਾਂਤ

ਮੁੰਬਈ, 26 ਫਰਵਰੀ
ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਇਥੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਧੀ ਨਾਯਬ ਨੇ ਦੱਸਿਆ ਕਿ ਉਹ 72 ਸਾਲ ਦੇ ਸਨ। ਉਧਾਸ, ਜਿਨ੍ਹਾਂ ਨੇ ਨਾਮ, ਸਾਜਨ ਅਤੇ ਮੋਹਰਾ ਸਮੇਤ ਕਈ ਹਿੰਦੀ ਫਿਲਮਾਂ ਵਿੱਚ ਪਲੇਬੈਕ ਗਾਇਕ ਵਜੋਂ ਵੀ ਆਪਣੀ ਪਛਾਣ ਬਣਾਈ ਸੀ, ਦਾ ਬ੍ਰੀਚ ਕੈਂਡੀ ਹਸਪਤਾਲ ਵਿੱਚ ਸਵੇਰੇ 11 ਵਜੇ ਦੇ ਕਰੀਬ ਦੇਹਾਂਤ ਹੋ ਗਿਆ। ਉਨ੍ਹਾਂ ਦਾ ਮੰਗਲਵਾਰ ਨੂੰ ਅੰਤਮ ਸੰਸਕਾਰ ਕੀਤਾ ਜਾਵੇਗਾ।

The post ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦੇਹਾਂਤ appeared first on Punjabi Tribune.


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …