Home / Punjabi News / ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ

ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ

ਚੰਡੀਗੜ੍ਹ, 28 ਫਰਵਰੀ
ਪੰਜਾਬ ਵਿੱਚ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਦੀਆਂ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੋਣਗੀਆਂ।

The post ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ appeared first on Punjabi Tribune.


Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …