Home / Punjabi News / ਸੁਪਰੀਮ ਕੋਰਟ ਨੇ ਹਿਮਾਚਲ ਦੇ 6 ਅਯੋਗ ਵਿਧਾਇਕਾਂ ਦੀ ਪਟੀਸ਼ਨ ’ਤੇ ਸਪੀਕਰ ਦਫ਼ਤਰ ਤੋਂ ਜੁਆਬ ਮੰਗਿਆ

ਸੁਪਰੀਮ ਕੋਰਟ ਨੇ ਹਿਮਾਚਲ ਦੇ 6 ਅਯੋਗ ਵਿਧਾਇਕਾਂ ਦੀ ਪਟੀਸ਼ਨ ’ਤੇ ਸਪੀਕਰ ਦਫ਼ਤਰ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 18 ਮਾਰਚ
ਸੁਪਰੀਮ ਕੋਰਟ ਨੇ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਦੀ ਅਯੋਗਤਾ ਵਿਰੁੱਧ ਦਾਇਰ ਪਟੀਸ਼ਨ ‘ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਸਪੀਕਰ ਦੇ ਦਫ਼ਤਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬਾਗੀ ਕਾਂਗਰਸੀ ਵਿਧਾਇਕਾਂ ਦੀ ਪਟੀਸ਼ਨ ‘ਤੇ ਫੈਸਲਾ ਹੋਣ ਤੱਕ ਉਨ੍ਹਾਂ ਨੂੰ ਵਿਧਾਨ ਸਭਾ ‘ਚ ਵੋਟਿੰਗ ਜਾਂ ਸਦਨ ਦੀ ਕਾਰਵਾਈ ‘ਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਹੋਵੇਗੀ।

The post ਸੁਪਰੀਮ ਕੋਰਟ ਨੇ ਹਿਮਾਚਲ ਦੇ 6 ਅਯੋਗ ਵਿਧਾਇਕਾਂ ਦੀ ਪਟੀਸ਼ਨ ’ਤੇ ਸਪੀਕਰ ਦਫ਼ਤਰ ਤੋਂ ਜੁਆਬ ਮੰਗਿਆ appeared first on Punjabi Tribune.


Source link

Check Also

ਪੱਛਮੀ ਬੰਗਾਲ: ਜਦੋਂ ਤੱਕ ਬੋਸ ਰਾਜਪਾਲ ਹਨ, ਮੈਂ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

ਕੋਲਕਾਤਾ, 11 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਦੇ ਰਾਜਪਾਲ ’ਤੇ …