Home / Punjabi News / ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ ਬਦਲੀ ਵੀ ਜਾ ਸਕਦੀ ਹੈ: ਰਾਜਨਾਥ ਸਿੰਘ

ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ ਬਦਲੀ ਵੀ ਜਾ ਸਕਦੀ ਹੈ: ਰਾਜਨਾਥ ਸਿੰਘ

ਨਵੀਂ ਦਿੱਲੀ, 28 ਮਾਰਚ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਜੇ ਲੋੜ ਪਈ ਤਾਂ ਉਨ੍ਹਾਂ ਦੀ ਸਰਕਾਰ ਅਗਨੀਵੀਰ ਭਰਤੀ ਯੋਜਨਾ ਵਿੱਚ ਬਦਲਣ ਲਈ ਤਿਆਰ ਹੈ। ਇਥੇ ਸਮਾਗਮ ਵਿੱਚ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਅਗਨੀਵੀਰਾਂ ਦਾ ਭਵਿੱਖ ਸੁਰੱਖਿਅਤ ਰਹੇ। ਲੋੜ ਪੈਣ ’ਤੇ ਬਦਲਾਅ ਵੀ ਕੀਤਾ ਜਾਵੇਗਾ। ਰੱਖਿਆ ਮੰਤਰੀ ਨੇ ਕਿਹਾ, ‘ਮੈਂ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਸਾਡਾ ਦੇਸ਼ ਅਤੇ ਇਸ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ।’

The post ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ ਬਦਲੀ ਵੀ ਜਾ ਸਕਦੀ ਹੈ: ਰਾਜਨਾਥ ਸਿੰਘ appeared first on Punjabi Tribune.


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …