Breaking News
Home / Punjabi News / ਦਿੱਲੀ: ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰਾ ਲਿਖਿਆ, ਕੇਸ ਦਰਜ

ਦਿੱਲੀ: ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰਾ ਲਿਖਿਆ, ਕੇਸ ਦਰਜ

ਨਵੀਂ ਦਿੱਲੀ, 28 ਮਾਰਚ
ਅੱਜ ਸਵੇਰੇ ਪੱਛਮੀ ਦਿੱਲੀ ਦੇ ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਗਈ ਹੈ। ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ‘ਤੇ ਲਿਖੇ ਨਾਅਰੇ ਬਾਰੇ ਸਵੇਰੇ 9.30 ਵਜੇ ਫੋਨ ‘ਤੇ ਸੂਚਨਾ ਦਿੱਤੀ ਗਈ। ਸਥਾਨਕ ਪੁਲੀਸ ਨੇ ਮੌਕੇ ਦਾ ਦੌਰਾ ਕੀਤਾ ਅਤੇ ਪਿੱਲਰ ’ਤੇ ਕਾਲੇ ਰੰਗ ਵਿੱਚ ਲਿਖਿਆ ‘ਦਿੱਲੀ ਬਣੇਗਾ ਖਾਲਿਸਤਾਨ’ ਮਿਲਿਆ।

The post ਦਿੱਲੀ: ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰਾ ਲਿਖਿਆ, ਕੇਸ ਦਰਜ appeared first on Punjabi Tribune.


Source link

Check Also

‘ਪੰਜਾਬ ਸਰਕਾਰ ਨੇ ਜੋ ਕਰਨਾ ਕਰੇ, ਮੈਂ ਰਿਟਾਇਰ ਹੋ ਚੁੱਕੀ ਹਾਂ’: ਪਰਮਪਾਲ ਕੌਰ

ਸ਼ਗਨ ਕਟਾਰੀਆ ਬਠਿੰਡਾ, 8 ਮਈ ਸਾਬਕਾ ਆਈਏਐੱਸ ਅਧਿਕਾਰੀ ਅਤੇ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ …