Home / Punjabi News / ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨੂੰ ਮਿਲਣ ਜਾਣਗੇ

ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨੂੰ ਮਿਲਣ ਜਾਣਗੇ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 3 ਅਪਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਜਾਣਗੇ। ਇਸ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੁਲਾਕਾਤ ਦੀ ਇਜਾਜ਼ਤ ਮੰਗੀ ਹੈ।

The post ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨੂੰ ਮਿਲਣ ਜਾਣਗੇ appeared first on Punjabi Tribune.


Source link

Check Also

Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …