Home / Punjabi News / ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡੀ, ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ

ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡੀ, ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ

ਚੰਡੀਗੜ੍ਹ, 8 ਅਪਰੈਲ
ਹਰਿਆਣਾ ਦੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਪੁੱਤਰ ਬ੍ਰਿਜੇਂਦਰ ਸਿੰਘ, ਜੋ ਹਿਸਾਰ ਤੋਂ ਮੌਜੂਦਾ ਸੰਸਦ ਮੈਂਬਰ ਹਨ, ਲੋਕ ਸਭਾ ਅਤੇ ਭਾਜਪਾ ਤੋਂ ਅਸਤੀਫਾ ਦੇਣ ਮਗਰੋਂ ਪਿਛਲੇ ਮਹੀਨੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

The post ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡੀ, ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ appeared first on Punjabi Tribune.


Source link

Check Also

ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ …