Breaking News
Home / Punjabi News / ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ’ਚ ਬਿਲਕੁਲ ਮੁਫ਼ਤ ਓਪੀਡੀ 5 ਮਈ ਤੋਂ ਸ਼ੁਰੂ ਕਰਨ ਦਾ ਐਲਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ’ਚ ਬਿਲਕੁਲ ਮੁਫ਼ਤ ਓਪੀਡੀ 5 ਮਈ ਤੋਂ ਸ਼ੁਰੂ ਕਰਨ ਦਾ ਐਲਾਨ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਗੁਰੂ ਹਰਿਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ਵਿਖੇ ਬਿਲਕੁਲ ਮੁਫ਼ਤ ਓਪੀਡੀ 5 ਮਈ ਨੂੰ ਸ਼ੁਰੂ ਕੀਤੀ ਜਾਵੇਗੀ। ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਨ੍ਹਾਂ ਹਸਪਤਾਲ ਨੂੰ ਸ਼ੁਰੂ ਕਰਨ ’ਚ ਵਿਰੋਧੀ ਧਿਰਾਂ ਨੇ ਅੜਿੱਕੇ ਪਾਏ ਪਰ ਕਮੇਟੀ ਹਸਪਤਾਲ ਨੂੰ ਸ਼ੁਰੂ ਕਰਨ ਲਈ ਦ੍ਰਿੜ ਹੈ। ਉਨ੍ਹਾਂ ਫ਼ਤਹਿ ਦਿਵਸ ਮਨਾਉਣ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕੌਮ ਦਾ ਸਾਂਝਾ ਪ੍ਰੋਗਰਾਮ ਹੈ ਤੇ ਅਕਾਲ ਤਖ਼ਤ ਦੇ ਜਥੇਦਾਰ ਸਮੇਤ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਆਗੂਆਂ ਨੂੰ ਸੱਦੇ ਦਿੱਤੇ ਜਾਣਗੇ।

The post ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ’ਚ ਬਿਲਕੁਲ ਮੁਫ਼ਤ ਓਪੀਡੀ 5 ਮਈ ਤੋਂ ਸ਼ੁਰੂ ਕਰਨ ਦਾ ਐਲਾਨ appeared first on Punjabi Tribune.


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …