Home / Punjabi News / ਫਲਸਤੀਨੀਆਂ ਦੇ ਹੱਕਾਂ ਦੇ ਸਮਰਥਨ ’ਚ ਹਜ਼ਾਰਾਂ ਲੋਕ ਵਾਸ਼ਿੰਗਟਨ ਦੇ ਨੈਸ਼ਨਲ ਮਾਲ ਵਿਖੇ ਕਰ ਸਕਦੇ ਨੇ ਰੈਲੀ

ਫਲਸਤੀਨੀਆਂ ਦੇ ਹੱਕਾਂ ਦੇ ਸਮਰਥਨ ’ਚ ਹਜ਼ਾਰਾਂ ਲੋਕ ਵਾਸ਼ਿੰਗਟਨ ਦੇ ਨੈਸ਼ਨਲ ਮਾਲ ਵਿਖੇ ਕਰ ਸਕਦੇ ਨੇ ਰੈਲੀ

ਵਾਸ਼ਿੰਗਟਨ, 18 ਮਈ
ਗਾਜ਼ਾ ਵਿੱਚ ਇਜ਼ਰਾਈਲ ਵੱਲੋਂ ਕੀਤੀ ਜਾ ਰਹੀ ਫ਼ੌਜੀ ਕਾਰਵਾਈ ’ਤੇ ਤੁਰੰਤ ਰੋਕ ਲਾਉਣ ਅਤੇ ਫ਼ਲਸਤੀਨੀ ਲੋਕਾਂ ਦੇ ਹੱਕਾਂ ਦੇ ਸਮਰਥਨ ਵਿੱਚ ਹਜ਼ਾਰਾਂ ਵਿਅਕਤੀਆਂ ਵੱਲੋਂ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਦੇ ਨੈਸ਼ਨਲ ਮਾਲ ਵਿਖੇ ਇਕ ਰੈਲੀ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਰੈਲੀ ਦੇ ਪ੍ਰਬੰਧਕਾਂ ਨੇ ਨੈਸ਼ਨਲ ਪਾਰਕ ਵਿਖੇ ਰੈਲੀ ਕਰਨ ਲਈ ਨੈਸ਼ਨਲ ਪਾਰਕ ਸੇਵਾ ਤੋਂ ਇਜਾਜ਼ਤ ਲੈਣ ਲਈ ਕੋਈ ਅਰਜ਼ੀ ਨਹੀਂ ਦਿੱਤੀ ਹੈ। -ਏਪੀ

The post ਫਲਸਤੀਨੀਆਂ ਦੇ ਹੱਕਾਂ ਦੇ ਸਮਰਥਨ ’ਚ ਹਜ਼ਾਰਾਂ ਲੋਕ ਵਾਸ਼ਿੰਗਟਨ ਦੇ ਨੈਸ਼ਨਲ ਮਾਲ ਵਿਖੇ ਕਰ ਸਕਦੇ ਨੇ ਰੈਲੀ appeared first on Punjabi Tribune.


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …