Home / Punjabi News / ਗਰਮੀ ਨੇ ਹਿਮਾਚਲ ਨੂੰ ਵੀ ਲਿਆ ਲਪੇਟ ’ਚ

ਗਰਮੀ ਨੇ ਹਿਮਾਚਲ ਨੂੰ ਵੀ ਲਿਆ ਲਪੇਟ ’ਚ

ਸ਼ਿਮਲਾ/ਧਰਮਸ਼ਾਲਾ/ਬਿਲਾਸਪੁਰ (ਹਿਮਜਚਲ), 20 ਮਈ
ਹਿਮਾਚਲ ਪ੍ਰਦੇਸ਼ ਵਿੱਚ ਉਚੇਰੀ ਸਿੱਖਿਆ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੇ ਹੁਕਮ ਦਿੱਤੇ ਹਨ। ਮੌਸਮ ਵਿਭਾਗ ਨੇ ਸ਼ਿਮਲਾ, ਚੰਬਾ, ਕਿਨਾਓ ਅਤੇ ਲਾਹੌਲ ਅਤੇ ਸਪਿਤੀ ਨੂੰ ਛੱਡ ਕੇ 12 ਵਿੱਚੋਂ 8 ਜ਼ਿਲ੍ਹਿਆਂ ਲਈ ਗਰਮੀ ਦੀ ਲਹਿਰ ਦੀ ਚਿਤਾਵਨੀ ਜਾਰੀ ਕੀਤੀ। ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਮਰਜੀਤ ਸ਼ਰਮਾ ਨੇ ਦੱਸਿਆ ਕਿ ਕਾਂਗੜਾ, ਹਮੀਰਪੁਰ, ਊਨਾ, ਬਿਲਾਸਪੁਰ, ਬੱਦੀ-ਬਰੋਟੀਵਾਲਾ-ਨਾਲਾਗੜ੍ਹ ਖੇਤਰ, ਸੋਲਨ, ਨਾਹਨ ਅਤੇ ਪੌਂਟਾ ਸਾਹਿਬ ਦੇ ਸਕੂਲਾਂ ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

The post ਗਰਮੀ ਨੇ ਹਿਮਾਚਲ ਨੂੰ ਵੀ ਲਿਆ ਲਪੇਟ ’ਚ appeared first on Punjabi Tribune.


Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …