Breaking News
Home / Punjabi News / ਸਿੱਪੀ ਸਿੱਧੂ ਕਤਲ ਕੇਸ: ਦੋ ਮੈਂਬਰੀ ਬੈਂਚ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕੀਤਾ

ਸਿੱਪੀ ਸਿੱਧੂ ਕਤਲ ਕੇਸ: ਦੋ ਮੈਂਬਰੀ ਬੈਂਚ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕੀਤਾ

ਨਵੀਂ ਦਿੱਲੀ, 21 ਮਈ

ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ 2015 ’ਚ ਚੰਡੀਗੜ੍ਹ ਵਿੱਚ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ’ਚ ਇੱਕ ਮੁਲਜ਼ਮ ਹਾਈ ਕੋਰਟ ਦੇ ਸਾਬਕਾ ਜੱਜ ਦੀ ਧੀ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਅੱਜ ਖੁਦ ਨੂੰ ਵੱਖ ਕਰ ਲਿਆ ਹੈ। ਜਸਟਿਸ ਦੀਪਾਂਕਰ ਦੱਤਾ ਤੇ ਸਤੀਸ਼ ਚੰਦਰ ਸ਼ਰਮਾ ਦੇ ਵੈਕੇਸ਼ਨ ਬੈਂਚ ਨੇ ਕਿਹਾ ਕਿ ਉਹ ਇਹ ਮਾਮਲਾ ਸੁਣਨਾ ਨਹੀਂ ਚਾਹੁੰਦੇ ਕਿਉਂਕਿ ਇਸ ਵਿੱਚ ਇੱਕ ਸਾਬਕਾ ਜੱਜ ਦੀ ਧੀ ਸ਼ਾਮਲ ਹੈ। -ਪੀਟੀਆਈ

The post ਸਿੱਪੀ ਸਿੱਧੂ ਕਤਲ ਕੇਸ: ਦੋ ਮੈਂਬਰੀ ਬੈਂਚ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕੀਤਾ appeared first on Punjabi Tribune.


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …