Home / Punjabi News / ਬਿਹਾਰ ’ਚ ਲੂ ਕਾਰਨ 10 ਪੋਲਿੰਗ ਕਰਮਚਾਰੀਆਂ ਸਣੇ 14 ਮੌਤਾਂ

ਬਿਹਾਰ ’ਚ ਲੂ ਕਾਰਨ 10 ਪੋਲਿੰਗ ਕਰਮਚਾਰੀਆਂ ਸਣੇ 14 ਮੌਤਾਂ

ਪਟਨਾ, 31 ਮਈ
ਬਿਹਾਰ ਵਿਚ 24 ਘੰਟਿਆਂ ਵਿਚ ਗਰਮੀ ਕਾਰਨ 10 ਪੋਲਿੰਗ ਕਰਮਚਾਰੀਆਂ ਸਮੇਤ 14 ਵਿਅਕਤੀਆਂ ਦੀ ਮੌਤ ਹੋ ਗਈ। ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਭ ਤੋਂ ਵੱਧ ਮੌਤਾਂ ਭੋਜਪੁਰ ਵਿੱਚ ਹੋਈਆਂ ਹਨ, ਜਿੱਥੇ ਚੋਣ ਡਿਊਟੀ ’ਤੇ ਤਾਇਨਾਤ ਪੰਜ ਅਧਿਕਾਰੀਆਂ ਦੀ ਲੂ ਕਾਰਨ ਮੌਤ ਹੋ ਗਈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਰੋਹਤਾਸ ਵਿੱਚ ਤਿੰਨ ਚੋਣ ਅਧਿਕਾਰੀਆਂ ਦੀ ਮੌਤ ਹੋ ਗਈ, ਜਦੋਂ ਕਿ ਕੈਮੂਰ ਅਤੇ ਔਰੰਗਾਬਾਦ ਜ਼ਿਲ੍ਹਿਆਂ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ। ਰਾਜ ਦੇ ਵੱਖ-ਵੱਖ ਹਿੱਸਿਆਂ ਵਿਚ ਚਾਰ ਹੋਰ ਵਿਅਕਤੀਆਂ ਦੀ ਮੌਤ ਹੋ ਗਈ।

The post ਬਿਹਾਰ ’ਚ ਲੂ ਕਾਰਨ 10 ਪੋਲਿੰਗ ਕਰਮਚਾਰੀਆਂ ਸਣੇ 14 ਮੌਤਾਂ appeared first on Punjabi Tribune.


Source link

Check Also

ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬੰਦ ਰਹਿਣਗੀਆਂ ਦੁਕਾਨਾਂ; ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ…

Amritsar News: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। …