Home / Punjabi News / ਉੜੀਸਾ ’ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਮੌਤਾਂ

ਉੜੀਸਾ ’ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਮੌਤਾਂ

ਬਰਹਮਪੁਰ, 3 ਜੂਨ
ਉੜੀਸਾ ਦੇ ਗੰਜਮ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੰਨਿਆਸੀ ਸਾਹੂ, ਲੰਬੋਦਰ ਪਨਿਗ੍ਰਹੀ ਅਤੇ ਗੰਜਮ ਜ਼ਿਲ੍ਹੇ ਦੇ ਸੰਜੇ ਗੌੜਾ ਅਤੇ ਖੁਰਦਾ ਜ਼ਿਲ੍ਹੇ ਦੇ ਦੁਗੁਨ ਪ੍ਰਧਾਨ ਵਜੋਂ ਹੋਈ ਹੈ।
ਖਿਡੌਣੇ ਵੇਚ ਰਹੇ ਸਾਹੂ ਅਤੇ ਪ੍ਰਧਾਨ ਹਨੇਰੀ ਅਤੇ ਮੀਂਹ ਦੌਰਾਨ ਪੱਤਾਪੁਰ ਵਿੱਚ ਇੱਕ ਦਰੱਖਤ ਦੇ ਕੋਲ ਪਨਾਹ ਲਈ ਸੀ ਜਦੋਂ ਉਨ੍ਹਾਂ ਉੱਤੇ ਬਿਜਲੀ ਡਿੱਗ ਗਈ।

The post ਉੜੀਸਾ ’ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਮੌਤਾਂ appeared first on Punjabi Tribune.


Source link

Check Also

Pandharpur Accident : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਵੈਨ ਖੂਹ ਵਿੱਚ ਡਿੱਗੀ, 14 ਲੋਕਾਂ ਦੀ ਮੌਤ

Pandharpur Accident : ਮਹਾਰਾਸ਼ਟਰ ਦੇ ਪੰਧਰਪੁਰ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ …