Home / Punjabi News / ਪਾਤੜਾਂ: ਮੋਟਰਸਾਈਕਲ-ਕਾਰ ਟੱਕਰ ’ਚ ਪਤੀ-ਪਤਨੀ ਦੀ ਮੌਤ

ਪਾਤੜਾਂ: ਮੋਟਰਸਾਈਕਲ-ਕਾਰ ਟੱਕਰ ’ਚ ਪਤੀ-ਪਤਨੀ ਦੀ ਮੌਤ

ਗੁਰਨਾਮ ਸਿੰਘ ਚੌਹਾਨ
ਪਾਤੜਾਂ, 12 ਜੂਨ
ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪਿੰਡ ਗੋਬਿੰਦਪੁਰਾ ਨਜ਼ਦੀਕ ਕਾਰ ਤੇ ਮੋਟਰਸਾਈਕਲ ਟੱਕਰ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਸੜਕ ਸੁਰੱਖਿਆ ਫੋਰਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਤੇ ਮੁੱਢਲੀ ਸਹਾਇਤਾ ਦੇਣ ਮਗਰੋਂ ਉਸ ਦੇ ਪਤੀ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਪਰ ਰਾਹ ਵਿੱਚ ਉਸ ਦੀ ਵੀ ਮੌਤ ਹੋ ਗਈ।

The post ਪਾਤੜਾਂ: ਮੋਟਰਸਾਈਕਲ-ਕਾਰ ਟੱਕਰ ’ਚ ਪਤੀ-ਪਤਨੀ ਦੀ ਮੌਤ appeared first on Punjabi Tribune.


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …