Home / Punjabi News / ਆਈਆਈਟੀ ਖੜਗਪੁਰ ਦੀ ਵਿਦਿਆਰਥਣ ਨੇ ਹੋਸਟਲ ’ਚ ਖ਼ੁਦਕੁਸ਼ੀ ਕੀਤੀ

ਆਈਆਈਟੀ ਖੜਗਪੁਰ ਦੀ ਵਿਦਿਆਰਥਣ ਨੇ ਹੋਸਟਲ ’ਚ ਖ਼ੁਦਕੁਸ਼ੀ ਕੀਤੀ

ਕੋਲਕਾਤਾ, 17 ਜੂਨ
ਆਈਆਈਟੀ ਖੜਗਪੁਰ ਦੇ ਤੀਜੇ ਸਾਲ ਦੀ ਵਿਦਿਆਰਥਣ ਦੀ ਲਾਸ਼ ਅੱਜ ਉਸ ਦੇ ਹੋਸਟਲ ਵਿਚ ਲਟਕਦੀ ਮਿਲੀ। ਵਿਦਿਆਰਥਣ ਦੀ ਪਛਾਣ ਦੇਵਿਕਾ ਪਿੱਲਈ (21) ਵਜੋਂ ਹੋਈ ਹੈ। ਪੁਲੀਸ ਮੁਤਾਬਕ ਇਹ ਖੁਦਕੁਸ਼ੀ ਹੈ ਜਾਂ ਕੁਝ ਹੋਰ ਇਹ ਜਾਂਚ ਤੋਂ ਬਾਅਦ ਸਾਹਮਣੇ ਆਏਗਾ। ਬਾਇਓਟੈਕਨਾਲੋਜੀ ਦੀ ਤੀਜੇ ਸਾਲ ਦੀ ਵਿਦਿਆਰਥਣ ਦੇਵਿਕਾ ਪਿੱਲੇ ਦੀ ਲਾਸ਼ ਸਵੇਰੇ ਸਰੋਜਨੀ ਨਾਇਡੂ ਹੋਸਟਲ ਕੰਪਲੈਕਸ ‘ਚ ਛੱਤ ਨਾਲ ਲਟਕਦੀ ਮਿਲੀ। ਉਹ ਕੇਰਲ ਦੀ ਰਹਿਣ ਵਾਲੀ ਸੀ।

The post ਆਈਆਈਟੀ ਖੜਗਪੁਰ ਦੀ ਵਿਦਿਆਰਥਣ ਨੇ ਹੋਸਟਲ ’ਚ ਖ਼ੁਦਕੁਸ਼ੀ ਕੀਤੀ appeared first on Punjabi Tribune.


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …