Home / Punjabi News / ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਜਗਤਾਰ ਸਿੰਘ ਨਹਿਲ
ਲੌਂਗੋਵਾਲ, 19 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਪ੍ਰਭਜੋਤ ਸਿੰਘ ਚਾਹਲ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੇਹ ਨੂੰ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਪੁਲੀਸ ਗੋਲੀ ਲੱਗਣ ਦੇ ਕਾਰਨ ਦੀ ਜਾਂਚ ਕਰ ਰਹੀ ਹੈ।

The post ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ appeared first on Punjabi Tribune.


Source link

Check Also

ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ ‘ਤੇ ਕਥਿਤ …