Breaking News
Home / Punjabi News / ਬੀਐੱਸਐੱਫ਼ ਅਤੇ ਪੰਜਾਬ ਪੁਲੀਸ ਵੱਲੋਂ 550 ਗ੍ਰਾਮ ਹੈਰੋਇਨ ਜ਼ਬਤ

ਬੀਐੱਸਐੱਫ਼ ਅਤੇ ਪੰਜਾਬ ਪੁਲੀਸ ਵੱਲੋਂ 550 ਗ੍ਰਾਮ ਹੈਰੋਇਨ ਜ਼ਬਤ

ਅੰਮ੍ਰਿਤਸਰ, 5 ਜੁਲਾਈ

ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲੀਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਬਾਰਡਰ ਏਰੀਆ ਤੋਂ 550 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ।
ਅਧਿਕਾਰਤ ਰੀਲੀਜ਼ ਅਨੁਸਾਰ ਬੀਤੀ ਦੇਰ ਸ਼ਾਮ ਬੀਐੱਸਐੱਫ਼ ਦੇ ਖੁਫ਼ੀਆ ਵਿੰਗ ਨੂੰ ਨਸ਼ੀਲੇ ਪਦਾਰਥਾਂ ਦੇ ਪੈਕੇਟ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲੀ ਸੀ, ਜਿਸ ਉਪਰੰਤ ਚਲਾਈ ਗਈ ਖੋਜ ਮੁੰਹਿੰਮ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰੋੜਾਂਵਾਲਾ ਖੁਰਦ ਦੇ ਨਾਲ ਲੱਗਦੇ ਖੇਤਰ ਵਿੱਚੋਂ 550 ਗ੍ਰਾਮ ਹੈਰੋਇਨ ਬਰਾਮਦ ਹੋਈ।- ਏਐੱਨਆਈ

The post ਬੀਐੱਸਐੱਫ਼ ਅਤੇ ਪੰਜਾਬ ਪੁਲੀਸ ਵੱਲੋਂ 550 ਗ੍ਰਾਮ ਹੈਰੋਇਨ ਜ਼ਬਤ appeared first on Punjabi Tribune.


Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …