Breaking News
Home / Punjabi News / ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ‘ਆਪ’ ਨੂੰ ਨਵਾਂ ਦਫ਼ਤਰ ਅਲਾਟ

ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ‘ਆਪ’ ਨੂੰ ਨਵਾਂ ਦਫ਼ਤਰ ਅਲਾਟ

ਨਵੀਂ ਦਿੱਲੀ, 25 ਜੁਲਾਈ
ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ‘ਆਪ’ ਨੂੰ ਲੁਟੀਅਨਜ਼ ਦਿੱਲੀ ਖੇਤਰ ‘ਚ ਨਵਾਂ ਦਫ਼ਤਰ ਅਲਾਟ ਕੀਤਾ ਗਿਆ ਹੈ। ਪਾਰਟੀ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ‘ਆਪ’ ਦਾ ਨਵਾਂ ਦਫ਼ਤਰ ਪੰਡਿਤ ਰਵੀ ਸ਼ੰਕਰ ਸ਼ੁਕਲਾ ਲੇਨ ‘ਚ ਬੰਗਲਾ ਨੰਬਰ ਇਕ ਹੈ। ‘ਆਪ’ ਦਾ ਦਫ਼ਤਰ ਪਹਿਲਾਂ ਰੌਜ਼ ਐਵੇਨਿਊ ਵਿਖੇ ਸਥਿਤ ਸੀ। ਦਿੱਲੀ ਹਾਈ ਕੋਰਟ ਨੇ ‘ਆਪ’ ਨੂੰ ਰਾਸ਼ਟਰੀ ਪਾਰਟੀ ਦੇ ਦਰਜੇ ਦੀ ਮਾਨਤਾ ਦਿੰਦੇ ਹੋਏ ਦਫਤਰ ਦੀ ਜਗ੍ਹਾ ਦੀ ਵੰਡ ’ਤੇ ਫੈਸਲਾ ਕਰਨ ਲਈ ਕੇਂਦਰ ਨੂੰ ਵੀਰਵਾਰ ਤੱਕ ਦਾ ਸਮਾਂ ਦਿੱਤਾ ਹੈ। -ਪੀਟੀਆਈ

The post ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ‘ਆਪ’ ਨੂੰ ਨਵਾਂ ਦਫ਼ਤਰ ਅਲਾਟ appeared first on Punjabi Tribune.


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …