Home / Punjabi News / ਨੇਪਾਲ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ, ਪੰਜ ਹਲਾਕ

ਨੇਪਾਲ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ, ਪੰਜ ਹਲਾਕ

ਕਾਠਮੰਡੂ, 7 ਅਗਸਤ
ਚਾਰ ਯਾਤਰੀਆਂ ਸਮੇਤ ਘੱਟੋ-ਘੱਟ ਪੰਜ ਲੋਕਾਂ ਨੂੰ ਲਿਜਾ ਰਿਹਾ ਹੈਲੀਕਾਪਟਰ ਬੁੱਧਵਾਰ ਨੂੰ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਬਾਹਰ ਇੱਕ ਜੰਗਲ ਵਿੱਚ ਹਾਦਸਾਗ੍ਰਸਤ ਹੋ ਗਿਆ। ਹਾਦਸੇ ’ਚ ਪੰਜ ਜਣਿਆਂ ਦੀ ਮੌਤ ਦੀ ਖਬਰ ਹੈ। ਇਹ ਜਾਣਕਾਰੀ ਇਥੇ ਇਕ ਸਥਾਨਕ ਅਧਿਕਾਰੀ ਨੇ ਦਿੱਤੀ।-ਰਾਇਟਰਜ਼

 

The post ਨੇਪਾਲ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ, ਪੰਜ ਹਲਾਕ appeared first on Punjabi Tribune.


Source link

Check Also

ਪੰਜਾਬ ਤੋਂ ਵੱਡੀ ਖ਼ਬਰ! ਜੌਬ ਇੰਟਰਵਿਊ ਲਈ ਨਿਕਲੀ ਕੁੜੀ ਦੀ ਮਿਲੀ ਲਾਸ਼, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Sangrur News: ਸੰਗਰੂਰ ਦੇ ਧੂਰੀ ਰੋਡ ਪੁਲ ਦੇ ਹੇਠਾਂ ਸੜਕ ਦੇ ਵਿਚਕਾਰ ਇੱਕ ਕੁੜੀ ਦੀ …